23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ- ਘਨੌਰ ਜੱਟਾਂ

ਘਨੌਰ ਜੱਟਾਂ (ਸੰਗਰੂਰ), 23 ਸਤੰਬਰ- ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕੇ ਦੇ...

ਅਜੀਤ ਡੈਸਕ 23-09-2026

ਘਨੌਰ ਜੱਟਾਂ (ਸੰਗਰੂਰ), 23 ਸਤੰਬਰ- ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕੇ ਦੇ ਪਿੰਡ ਘਨੌਰ ਜੱਟਾਂ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਦੌਰਾਨ ਇਲਾਕੇ ਦੇ ਪਰਿਵਾਰਾਂ ਨੂੰ ਮਿਲ ਕੇ ਬੀਤੇ 4.5 ਸਾਲਾਂ ਦੌਰਾਨ ਉਨ੍ਹਾਂ ਦੇ ਰੋਜ਼ਾਨਾ ਜੀਵਨ 'ਚ ਆਏ ਸੁਧਾਰਾਂ ਬਾਰੇ ਗੱਲਬਾਤ ਕੀਤੀ।

0 ਬਿਜਲੀ ਬਿਲ ਤੋਂ ਲੈ ਕੇ ਮੁਫ਼ਤ ਇਲਾਜ ਅਤੇ ਬੱਚਿਆਂ ਦੀ ਪੜ੍ਹਾਈ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤੱਕ, ਲੋਕਾਂ ਨੇ ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਬਾਰੇ ਆਪਣੇ ਚੰਗੇ ਵਿਚਾਰ ਸਾਂਝੇ ਕੀਤੇ।

ਪਿਛਲੀ ਖ਼ਬਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਵਿਚ ਲਿਆਂਦਾ ਜਾਵੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪੰਜ-ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ