24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਸ਼ਾ ਖ਼ਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਲਏ ਗਏ ਹਨ ਪੰਜ ਸੰਕਲਪ - ਤਰੁਣ ਚੁੱਘ

ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਖ਼ਤਮ ਕਰਨ ਲਈ ਪੰਜ ਸੰਕਲਪ ਲਏ ਗਏ ਹਨ, ਜਿਸ 'ਤੇ ਕੰਮ ਕਰਕੇ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ...

ਅਜੀਤ ਡੈਸਕ 24-09-2026

ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਖ਼ਤਮ ਕਰਨ ਲਈ ਪੰਜ ਸੰਕਲਪ ਲਏ ਗਏ ਹਨ, ਜਿਸ 'ਤੇ ਕੰਮ ਕਰਕੇ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾਵੇਗਾ । ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜਸਭਾ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਪੰਜਾਬ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ , ਵਪਾਰੀਆਂ ਕੋਲੋਂ ਫਰੋਤੀਆਂ ਮੰਗੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਪੰਜਾਬ ਪੁਲਿਸ ਦਾ ਘੇਰਾ ਤੋੜ ਗਮਾਡਾ ਦਫ਼ਤਰ ਅੰਦਰ ਦਾਖ਼ਲ ਹੋਏ ‘ਆਪ’ ਵਰਕਰ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ