24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਯਮੁਨਾ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 24 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਨੋਇਡਾ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰੇਟਰ ਨੋਇਡਾ ਵਿਚ ਯਮੁਨਾ ਐਕਸਪ੍ਰੈਸਵੇਅ 'ਤੇ ਬੱਸ ਨੂੰ ਅੱਗ ਲੱਗਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ।

ਅਜੀਤ ਡੈਸਕ 24-09-2026

ਨਵੀਂ ਦਿੱਲੀ, 24 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਨੋਇਡਾ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰੇਟਰ ਨੋਇਡਾ ਵਿਚ ਯਮੁਨਾ ਐਕਸਪ੍ਰੈਸਵੇਅ 'ਤੇ ਬੱਸ ਨੂੰ ਅੱਗ ਲੱਗਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਮੈਂ ਉਨ੍ਹਾਂ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪਿਛਲੀ ਖ਼ਬਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਸੂਬਾ ਨਸ਼ਾ ਮੁਕਤ ਹੋ... ਅਗਲੀ ਖ਼ਬਰ ਉਗਰ ਔਲਖ (ਅਜਨਾਲਾ) ਵਿਖੇ ‘ਪੰਜਾਬ ਬਚਾਓ ਰੈਲੀ’ ’ਚ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪਹੁੰਚੇ