ਚਾਉਕੇ , 24 ਸਤੰਬਰ (ਮਨਜੀਤ ਸਿੰਘ ਘੜੈਲੀ)- ਅੱਜ ਪਿੰਡ ਚਾਉਕੇ ਦੇ ਵਾਟਰ ਵਰਕਸ ਦੀ ਟੈਂਕੀ ਉਪਰ ਨਜ਼ਦੀਕੀ ਪਿੰਡ ਧੂਰਕੋਟ ਦਾ ਸਾਬਕਾ ਫੌਜੀ ਕੇਵਲ ਸਿੰਘ ਨੇੜਲੇ ਪਿੰਡ ਪੀਰਕੋਟ ਦੇ ਇਕ ਵਿਅਕਤੀ ਤੋਂ ਆਪਣੇ ਰੁਪਏ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਇਨਸਾਫ਼ ਲੈਣ ਲਈ ਟੈਂਕੀ ਉਪਰ ਚੜਿਆ ਹੋਇਆ ਹੈ । ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਉਕਤ ਵਿਅਕਤੀ ਨਾਲ ਗੱਲਬਾਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਪਰੰਤੂ ਅਜੇ ਤੱਕ ਸਾਬਕਾ ਫੌਜੀ ਕੇਵਲ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਉਪਰ ਚੜਿਆ ਹੋਇਆ ਹੈ । ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵਲੋਂ ਉਸ ਨੂੰ ਹੇਠਾਂ ਉਤਾਰ ਕੇ ਗੱਲਬਾਤ ਕਰਨ ਲਈ ਮਨਾਉਣ ਲਈ ਉਪਰਾਲੇ ਜਾਰੀ ਹਨ ।
ਤਾਜ਼ਾ ਖ਼ਬਰਾਂ
Free
ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀ ਚਾਉਕੇ ਵਿਖੇ ਵਾਟਰ ਵਰਕਸ ਦੀ ਟੈਂਕੀ ’ਤੇ ਚੜਿਆ
ਚਾਉਕੇ , 24 ਸਤੰਬਰ (ਮਨਜੀਤ ਸਿੰਘ ਘੜੈਲੀ)- ਅੱਜ ਪਿੰਡ ਚਾਉਕੇ ਦੇ ਵਾਟਰ ਵਰਕਸ ਦੀ ਟੈਂਕੀ ਉਪਰ ਨਜ਼ਦੀਕੀ ਪਿੰਡ ਧੂਰਕੋਟ ਦਾ ਸਾਬਕਾ ਫੌਜੀ ਕੇਵਲ ਸਿੰਘ ਨੇੜਲੇ ਪਿੰਡ ਪੀਰਕੋਟ ਦੇ ਇਕ ਵਿਅਕਤੀ ਤੋਂ ਆਪਣੇ ਰੁਪਏ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਇਨਸਾਫ਼ ਲੈਣ ਲਈ ਟੈਂਕੀ ਉਪਰ ਚੜਿਆ ਹੋਇਆ ਹੈ ।
ਅਜੀਤ ਡੈਸਕ
24-09-2026