26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਮੁੱਖ ਮੰਤਰੀ ਮਾਨ ਵਲੋਂ ਨਮਨ

ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਨਮਨ ਕੀਤਾ ਗਿਆ ਹੈ।

ਅਜੀਤ ਡੈਸਕ 26-09-2026

ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਨਮਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ ਵਿਚ ਕੋਟਿ-ਕੋਟਿ ਪ੍ਰਣਾਮ… ਆਓ, ਗੁਰੂ ਸਾਹਿਬ ਦੇ ‘ਪਹਿਲੇ ਪੰਗਤ ਪਾਛੈ ਸੰਗਤ’ ਦੇ ਮਹਾਨ ਉਪਦੇਸ਼ 'ਤੇ ਚੱਲਦਿਆਂ ਸਮਾਨਤਾ, ਸਿਮਰਨ ਅਤੇ ਸੇਵਾ ਨੂੰ ਆਪਣੇ ਜੀਵਨ ਦਾ ਆਧਾਰ ਬਣਾਈਏ।

ਪਿਛਲੀ ਖ਼ਬਰ ਅੱਡਾ ਗੱਗੋਬੂਹਾ ਦੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ⭐️ਮਾਣਕ ਮੋਤੀ ⭐️