26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਰੋਧੀ ਪਾਰਟੀਆਂ ਨੂੰ ਮੁੱਦੇ ਉਠਾਉਣ ਅਤੇ ਆਪਣੀ ਗੱਲ ਰੱਖਣ ਨਹੀਂ ਦਿੰਦੀ ਸਰਕਾਰ - ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 26 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਮੈਂ ਇਹ ਗੱਲ ਕੱਲ੍ਹ ਅਤੇ ਸਰਬ-ਪਾਰਟੀ ਮੀਟਿੰਗ ਦੌਰਾਨ...

ਅਜੀਤ ਡੈਸਕ 26-09-2026

ਨਵੀਂ ਦਿੱਲੀ, 26 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਮੈਂ ਇਹ ਗੱਲ ਕੱਲ੍ਹ ਅਤੇ ਸਰਬ-ਪਾਰਟੀ ਮੀਟਿੰਗ ਦੌਰਾਨ ਵੀ ਕਹੀ ਸੀ ਕਿ ਹਰ ਸੈਸ਼ਨ ਦੌਰਾਨ ਇਹ ਇਕ ਰੁਟੀਨ ਬਣ ਗਿਆ ਹੈ। ਸਰਕਾਰ ਵਿਰੋਧੀ ਪਾਰਟੀਆਂ ਨੂੰ ਮੁੱਦੇ ਉਠਾਉਣ ਅਤੇ ਆਪਣੀ ਗੱਲ ਰੱਖਣ ਨਹੀਂ ਦਿੰਦੀ... ਜੇਕਰ ਤੁਸੀਂ ਪਿਛਲੇ 10 ਸੈਸ਼ਨਾਂ 'ਤੇ ਨਜ਼ਰ ਮਾਰੋ, ਤਾਂ ਘੱਟੋ-ਘੱਟ 10 ਦਿਨ ਬਿਲਕੁਲ ਅਜਾਈਂ ਚਲੇ ਗਏ ਹਨ..."।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ "ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਸੱਤ ਮੈ... ਅਗਲੀ ਖ਼ਬਰ ਇਕ-ਇਕ ਕਰਕੇ ਲੋਕਤੰਤਰੀ ਸੰਸਥਾਵਾਂ 'ਤੇ ਹਮਲਾ ਕਰ ਰਹੇ ਹਨ ਰਾਹੁਲ ਗਾਂਧੀ - ਅਨਿਲ ਵਿਜ