27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸ਼ੁਰੂ ਹੋ ਗਈ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 27 ਸਤੰਬਰ (ਪ੍ਰੋਫੈਸਰ ਅਵਤਾਰ ਸਿੰਘ) - ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਕਮੇਟੀ ਵਿਚ ਗਿਆਨੀ...

ਅਜੀਤ ਡੈਸਕ 27-09-2026

ਚੰਡੀਗੜ੍ਹ, 27 ਸਤੰਬਰ (ਪ੍ਰੋਫੈਸਰ ਅਵਤਾਰ ਸਿੰਘ) - ਚੰਡੀਗੜ੍ਹ ਵਿਖੇ  ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਕਮੇਟੀ ਵਿਚ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ.ਪੀ.ਐੱਸ. ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਿਲ ਹਨ। 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਜਾਵੇਗਾ ਜਸ਼ਨ-ਏ-ਇਨਕਲਾਬ - ਬਲਤੇਜ ਪੰਨੂ ਅਗਲੀ ਖ਼ਬਰ ਮੰਡੀਆਂ 'ਚ ਕਿਸਾਨਾਂ ਦੀ ਖਜਲ ਖੁਆਰੀ ਬੰਦ ਨਾ ਹੋਈ ਤਾਂ ਕਾਂਗਰਸ ਵਲੋਂ ਉਲੀਕਿਆ ਜਾਵੇਗਾ ਸਖ਼ਤ ਪ੍ਰੋਗਰਾਮ - ਹਰਵਿੰਦਰਪਾਲ ਸਿ...