ਮੋਹਾਲੀ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਮੋਹਾਲੀ ਦੇ ਕਿਸੇ ਵੀ ਵੱਡੇ ਹਸਪਤਾਲ ਵਿਚ ਨਹੀਂ ਚੱਲ ਰਹੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਹ ਸਿਰਫ ਲੋਕ ਦਿਖਾਵਾ ਕੀਤਾ ਜਾ ਰਿਹਾ ਹੈ ਅਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ।
ਤਾਜ਼ਾ ਖ਼ਬਰਾਂ
Free
ਕਿਸੇ ਵੱਡੇ ਹਸਪਤਾਲ ’ਚ ਨਹੀਂ ਚੱਲ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ- ਰਵਨੀਤ ਸਿੰਘ ਬਿੱਟੂ
ਮੋਹਾਲੀ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਮੋਹਾਲੀ ਦੇ ਕਿਸੇ ਵੀ ਵੱਡੇ ਹਸਪਤਾਲ ਵਿਚ ਨਹੀਂ ਚੱਲ ਰਹੇ ।
ਅਜੀਤ ਡੈਸਕ
28-09-2026