30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਕੂਲ ਸਿੱਖਿਆ ਵਿਭਾਗ ਨੇ ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ...

ਅਜੀਤ ਡੈਸਕ 30-09-2026

ਐੱਸ. ਏ. ਐੱਸ. ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਕੱਲ੍ਹ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ ਸਕੂਲ ਕੱਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.50 ਵਜੇ ਤੱਕ ਲੱਗਣਗੇ।

ਪਿਛਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਾਰ ਸਵਾਰ ਮਾਮਾ- ਭਾਣਜਾ ਅਗਲੀ ਖ਼ਬਰ ਟਰੰਪ ਵਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਨਾਮ ਬਦਲ ਕੇ 'ਸੁਪਰ ਇੰਟੈਲੀਜੈਂਸ' (ਐਸ.ਆਈ.) ਕਰਨ ਦਾ ਐਲਾਨ