ਚੰਡੀਗੜ੍ਹ, 30 ਸਤੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 252ਵੇਂ ਦਿਨ ਪੁਲਿਸ ਵਲੋਂ 594 ਛਾਪੇਮਾਰੀਆਂ ਕੀਤੀਆਂ ਗਈਆਂ
ਤੇ 249 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਵਿਚ 4 ਭਗੌੜੇ ਅਪਰਾਧੀ ਵੀ ਗ੍ਰਿਫਤਾਰ ਕੀਤੇ ਗਏ ਹਨ ਤੇ 6 ਹਥਿਆਰ ਬਰਾਮਦ ਕੀਤੇ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 74,734 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਤਾਜ਼ਾ ਖ਼ਬਰਾਂ
Free
ਗੈਂਗਸਟਰ ‘ਤੇ ਵਾਰ’ ਮੁਹਿੰਮ ਦੇ 252ਵੇਂ ਦਿਨ ਪੁਲਿਸ ਵਲੋਂ 594 ਛਾਪੇਮਾਰੀਆਂ, 249 ਗ੍ਰਿਫਤਾਰ
ਚੰਡੀਗੜ੍ਹ, 30 ਸਤੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ...
ਅਜੀਤ ਡੈਸਕ
30-09-2026