30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪ੍ਰੇਮ ਸਬੰਧਾਂ ਦੇ ਚਲਦਿਆਂ ਪਤਨੀ ਵਲੋਂ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਨੂੰ ਫਾਹੇ ਲਾਇਆ

ਮੌੜ ਮੰਡੀ (ਬਠਿੰਡਾ), 30 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸਬ ਡਵੀਜਨ ਮੌੜ ਦੇ ਪਿੰਡ ਕੋਟਲੀ ਖੁਰਦ ਵਿਖੇ ਪਤਨੀ ਵਲੋਂ...

ਅਜੀਤ ਡੈਸਕ 30-09-2026

ਮੌੜ ਮੰਡੀ (ਬਠਿੰਡਾ), 30 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸਬ ਡਵੀਜਨ ਮੌੜ ਦੇ ਪਿੰਡ ਕੋਟਲੀ ਖੁਰਦ ਵਿਖੇ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਫਾਹੇ ਲਾ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕੋਟਲੀ ਖੁਰਦ ਦੇ ਸਤਪਾਲ ਸਿੰਘ ਨੇ ਮੌੜ ਪੁਲਿਸ ਕੋਲ ਬਿਆਨ ਦਿੱਤੇ ਹਨ ਕਿ ਉਸ ਦੇ ਚਚੇਰੇ ਭਰਾ ਰਾਜਪਾਲ ਸਿੰਘ ਰਾਜੂ ਨੂੰ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰਨ ਤੋਂ ਬਾਅਦ ਫਾਹੇ ਲਗਾ ਦਿੱਤਾ। ਮੌੜ ਪੁਲਿਸ ਨੇ ਇਸ ਮਾਮਲੇ ਵਿਚ ਐਫ. ਆਈ. ਆਰ. 198 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਹੈ। 

ਪਿਛਲੀ ਖ਼ਬਰ ਦਾਣਾ ਮੰਡੀ ਬਲਾਚੌਰ ਤੇ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਸੇਠੀ ਊਧਨਵਾਲ ਅਗਲੀ ਖ਼ਬਰ ਮਾਛੀਵਾੜਾ ਸਾਹਿਬ ਤੋਂ ਭਾਜਪਾ ਆਗੂ ਮੰਡਲ ਪ੍ਰਧਾਨ ਸੁਖਵਿੰਦਰ ਸੁੱਖੀ ਸ਼ਰਮਾ (ਜੋਧੇਵਾਲ ਵਾਲੇ) ਪੁਲਿਸ ਜ਼ਿਲ੍ਹਾ ਖੰਨਾ ਦਾ ਉਪ...