02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਦਾਰ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਬਹੁਤ-ਬਹੁਤ ਵਧਾਈ- ਰਾਜਾ ਵੜਿੰਗ

ਚੰਡੀਗੜ੍ਹ, 2 ਅਕਤੂਬਰ- ਸਰਦਾਰ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਅਜੀਤ ਡੈਸਕ 02-10-2026

ਚੰਡੀਗੜ੍ਹ, 2 ਅਕਤੂਬਰ- ਸਰਦਾਰ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਰਾਜਾ ਵੜਿੰਗ ਨੇ ਬਹੁਤ-ਬਹੁਤ ਵਧਾਈ ਦਿੱਤੀ ਹੈ। ਵੜਿੰਗ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮੇਰੀਆਂ ਸ਼ੁਭਕਾਮਨਾਵਾਂ।

ਪਿਛਲੀ ਖ਼ਬਰ ਬਾਲੀਵੁੱਡ ਅਦਾਕਾਰਾ ਨੁਸਰਤ ਭਰੂਚਾ ਬਾਲੀ ਵਿਚ ਇਕ ਹਾਦਸੇ ਦੌਰਾਨ ਜ਼ਖ਼ਮੀ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਵਰਕਰਾਂ, ਸਮਰਥਕਾਂ ਤੇ ਪੰਜਾਬੀਆਂ ਦਾ ਧੰਨਵਾਦ