03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - 9 ਓਵਰਾਂ ਵਿਚ ਭਾਰਤ ਦਾ ਸਕੋਰ 100 ਤੋਂ ਪਾਰ

ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਪਾਕਿਸਤਾਨ ਵਿਰੁੱਧ 9 ਓਵਰਾਂ ਵਿਚ ਭਾਰਤ ਦਾ ਸਕੋਰ 3 ਵਿਕਟਾਂ ਦੇ ਨੁਕਸਾਨ 'ਤੇ 103 ਹੋ ਗਿਆ ਹੈ। ਕਪਤਾਨ ਸ਼੍ਰੇਅਸ ਅਈਅਰ 10 (10 ਗੇਂਦਾਂ) ਅਤੇ ਇਸ਼ਾਨ ਕਿਸ਼ਨ...

ਅਜੀਤ ਡੈਸਕ 03-10-2026

ਨਾਗੋਆ, 3 ਅਕਤੂਬਰ - ਏਸ਼ਿਆਈ ਖੇਡਾਂ 2026 ਦੇ ਟੀ-20 ਕ੍ਰਿਕਟ ਫਾਈਨਲ ਵਿਚ ਪਾਕਿਸਤਾਨ ਵਿਰੁੱਧ 9 ਓਵਰਾਂ ਵਿਚ ਭਾਰਤ ਦਾ ਸਕੋਰ 3 ਵਿਕਟਾਂ ਦੇ ਨੁਕਸਾਨ 'ਤੇ 103 ਹੋ ਗਿਆ ਹੈ। ਕਪਤਾਨ ਸ਼੍ਰੇਅਸ ਅਈਅਰ 10 (10  ਗੇਂਦਾਂ) ਅਤੇ ਇਸ਼ਾਨ ਕਿਸ਼ਨ 6 (4 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ। 

ਪਿਛਲੀ ਖ਼ਬਰ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਰਗਟ ਸਿੰਘ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਸਾਡੀ ਕਾਂਗਰਸ ਪਾਰਟੀ ਹੈ ਇਕਜੁੱਟ- ਗੁਰਜੀਤ ਸਿੰਘ ਔਜਲਾ