ਮਲੇਰਕੋਟਲਾ, 4 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵਲੋਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ 5 ਅਕਤੂਬਰ ਨੂੰ ‘ਸਮਾਧਾਨ ਕੈਂਪ’ ਲਗਾਏ ਜਾ ਰਹੇ ਹਨ। ਇਹ ਕੈਂਪ ਪੁਲਿਸ ਲਾਈਨ ਮਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਜਾਣਗੇ। ਇਸ ਸੰਬੰਧੀ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਸਮਾਧਾਨ ਕੈਂਪਾਂ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਕੱਲ੍ਹ ਸਮਾਧਾਨ ਕੈਂਪਾਂ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ - ਐੱਸ.ਐੱਸ.ਪੀ. ਖੱਖ
ਮਲੇਰਕੋਟਲਾ, 4 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵਲੋਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ...
ਅਜੀਤ ਡੈਸਕ
04-10-2026