04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੱਲ੍ਹ ਪੰਜਾਬ ਕੈਬਨਿਟ ਦੀ ਹੋਣ ਜਾ ਰਹੀ ਅਹਿਮ ਮੀਟਿੰਗ

ਚੰਡੀਗੜ੍ਹ, 4 ਅਕਤੂਬਰ- ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ...

ਅਜੀਤ ਡੈਸਕ 04-10-2026

ਚੰਡੀਗੜ੍ਹ, 4 ਅਕਤੂਬਰ- ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐਮ ਨਿਵਾਸ ’ਤੇ ਦੁਪਹਿਰ 2 ਵਜੇ ਹੋਵੇਗੀ, ਜਿਸ ਵਿਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।
 

ਪਿਛਲੀ ਖ਼ਬਰ ਮੋਹਾਲੀ ਦੇ ਏਅਰਪੋਰਟ ਰੋਡ 'ਤੇ ਮਹਿੰਦਰਾ ਦੀ ਟੀ.ਯੂ.ਵੀ. ਗੱਡੀ ਨੂੰ ਲੱਗੀ ਅੱਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸ਼ਿਰਕਿਤ