05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦਿੱਲੀ ਪੁਲਿਸ ਵਲੋਂ 50 ਕਰੋੜ ਦੀ ਹੈਰੋਇਨ ਤੇ ਨਸ਼ੀਲੇ ਪਦਾਰਥ ਬਰਾਮਦ

ਨਵੀਂ ਦਿੱਲੀ, 5 ਅਕਤੂਬਰ - ਰੋਹਿਣੀ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਸਟਾਫ ਨੇ ਹੈਰੋਇਨ ਦੀ ਸਪਲਾਈ ਅਤੇ ਨਿਰਮਾਣ ਕਰਨ ਵਾਲੇ ਇਕ ਅੰਤਰ-ਰਾਜੀ ਨੈੱਟਵਰਕ ਦਾ ਪਰਦਾਫਾਸ਼...

ਅਜੀਤ ਡੈਸਕ 05-10-2026

ਨਵੀਂ ਦਿੱਲੀ, 5 ਅਕਤੂਬਰ - ਰੋਹਿਣੀ ਜ਼ਿਲ੍ਹਾ ਪੁਲਿਸ ਦੇ ਸਪੈਸ਼ਲ ਸਟਾਫ ਨੇ ਹੈਰੋਇਨ ਦੀ ਸਪਲਾਈ ਅਤੇ ਨਿਰਮਾਣ ਕਰਨ ਵਾਲੇ ਇਕ ਅੰਤਰ-ਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। : ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਲਗਭਗ 50 ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਪਿਛਲੀ ਖ਼ਬਰ ਦਿੱਲੀ - ਪੁਲਿਸ ਮੁਲਾਜ਼ਮ ਵਲੋਂ ਔਰਤ ਨਾਲ ਕਥਿਤ ਦੁਰਵਿਵਹਾਰ ਦੀ ਘਟਨਾ ਵਿਰੁੱਧ ਲੋਕਾਂ ਵਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਸਿੱਖ ਭਾਈਚਾਰੇ ਵਲੋਂ 'ਜੰਮੂ ਪੰਜਾਬੀ ਮੋਰਚਾ' ਦੇ ਬੈਨਰ ਹੇਠ ਸ਼ਾਂਤਮਈ ਰੋਸ ਰੈਲੀ