ਪਟਿਆਲਾ, 5 ਅਕਤੂਬਰ- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਇਕ ਵਾਰ ਫਿਰ ਪੰਜਾਬ ਵਿਚ 16 ਸਾਲ ਪੁਰਾਣੇ, ਬਹੁਤ ਹੀ ਵਿਵਾਦਪੂਰਨ 6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਬਿਕਰਮ ਸਿੰਘ ਮਜੀਠੀਆ ਅਜੇ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਹਨ। ਜਗਦੀਸ਼ ਭੋਲਾ ਵੀ ਸਿੱਟ ਸਾਹਮਣੇ ਪੇਸ਼ ਨਹੀਂ ਹੋਏ ਹਨ।
ਤਾਜ਼ਾ ਖ਼ਬਰਾਂ
Free
ਬਿਕਰਮ ਸਿੰਘ ਮਜੀਠੀਆ ਸਿੱਟ ਸਾਹਮਣੇ ਨਹੀਂ ਹੋਏ ਪੇਸ਼ - ਸੂਤਰ
ਪਟਿਆਲਾ, 5 ਅਕਤੂਬਰ- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਇਕ ਵਾਰ ਫਿਰ ਪੰਜਾਬ ਵਿਚ 16 ਸਾਲ ਪੁਰਾਣੇ, ਬਹੁਤ ਹੀ ਵਿਵਾਦਪੂਰਨ 6,000 ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿਚ...
ਅਜੀਤ ਡੈਸਕ
05-10-2026