05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੇਵ ਸਿੰਘ ਲਾਖਣਾ ਤੇ ਭਗਵੰਤ ਸਿੰਘ ਕੰਬੋਕੇ ਨੇਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਦੀਆਂ ਮੰਡੀਆਂ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸੁਰੂ

ਅਮਰਕੋਟ (ਤਰਨਤਾਰਨ), 5 ਅਕਤੂਬਰ ਭੱਟੀ,ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਦੀਆਂ ਵੱਖ ਵੱਖ ਮੰਡੀਆਂ ਚ ਅੱਜ ਪੰਜਾਬ ਰਾਜ ਗੋਦਾਮ ਨਿਗਮ ਦੇ ਚੇਅਰਮੈਨ...

ਅਜੀਤ ਡੈਸਕ 05-10-2026

ਅਮਰਕੋਟ (ਤਰਨਤਾਰਨ), 5 ਅਕਤੂਬਰ ਭੱਟੀ,ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਦੀਆਂ ਵੱਖ ਵੱਖ ਮੰਡੀਆਂ ਚ ਅੱਜ ਪੰਜਾਬ ਰਾਜ ਗੋਦਾਮ ਨਿਗਮ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ਤੇ ਮਾਰਕੀਟ ਕਮੇਟੀ ਖੇਮਕਰਨ ਦੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ ਨੇ ਝੋਨੇ ਦੀ ਸਰਕਾਰੀ ਖ਼ਰੀਦ ਸੁਰੂ ਕਰਵਾਈ ਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਦਾਣਾ ਦਾਣਾ ਫ਼ਰੀਦਿਆ ਜਾਵੇਗਾ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਜਿਲ੍ਹਾ ਕੁਲਬੀਰ ਸਿੰਘ ਕਸੇਲ ਨੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। 

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਸੀ.ਬੀ.ਆਈ. ਜਾਂਚ ਦੇ ਹੁਕਮਾਂ ’ਤੇ ਰਵਨੀਤ ਸਿੰਘ ਬਿੱਟੂ ਦਾ 'ਆਪ' ਸਰਕਾਰ ’ਤੇ ਤਿੱਖਾ ਹਮਲਾ ਅਗਲੀ ਖ਼ਬਰ ਕਿਸਾਨਾਂ ਨੇ ਡੀ.ਸੀ. ਦਫ਼ਤਰ ਦਾ ਕੀਤਾ ਘਿਰਾਓ