06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਥੇਦਾਰ ਲੰਗਾਹ ਸ਼੍ਰੋਮਣੀ ਅਕਾਲੀ ਦਲ ਦੀ ਘਰੋ ਘਰੀ ਮੁਹਿੰਮ ਦਾ ਹਲਕਾ ਡੇਰਾ ਬਾਬਾ ਨਾਨਕ ਤੋਂ ਅੱਜ ਕਰਨਗੇ ਆਗਾਜ਼

ਕਲਾਨੌਰ (ਗੁਰਦਾਸਪੁਰ), 6 ਅਕਤੂਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਆਪਣੇ ਪ੍ਰਚਾਰ ਦੀ ਮੁਹਿਮ ਨੂੰ ਤੇਜ਼ ਕਰਦਿਆਂ ਆਰੰਭੀ ਗਈ ਘਰੋ ਘਰੀ ਮੁਹਿੰਮ ਦਾ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਜਥੇਦਾਰ ਸੁੱਚਾ ਸਿੰਘ ਲੰਗਾਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਗਾਜ਼ ਕਰਨ ਜਾ ਰਹੇ ਹਨ।

ਅਜੀਤ ਡੈਸਕ 06-10-2026

ਕਲਾਨੌਰ (ਗੁਰਦਾਸਪੁਰ), 6 ਅਕਤੂਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਆਪਣੇ ਪ੍ਰਚਾਰ ਦੀ ਮੁਹਿਮ ਨੂੰ ਤੇਜ਼ ਕਰਦਿਆਂ ਆਰੰਭੀ ਗਈ ਘਰੋ ਘਰੀ ਮੁਹਿੰਮ ਦਾ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਜਥੇਦਾਰ ਸੁੱਚਾ ਸਿੰਘ ਲੰਗਾਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਗਾਜ਼ ਕਰਨ ਜਾ ਰਹੇ ਹਨ। ਜਥੇਦਾਰ ਲੰਗਾਹ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਕਲਾਨੌਰ ਅਧੀਨ ਪਿੰਡ ਦੋਸਤਪੁਰ ਵਿਖੇ 10:30 ਵਜੇ ਇਸ ਮੁਹਿੰਮ ਤਹਿਤ ਵਰਕਰਾਂ ਦੇ ਕਾਫ਼ਲੇ ਨਾਲ ਪਹੁੰਚਣਗੇ।

ਪਿਛਲੀ ਖ਼ਬਰ ਗਿਆਨੇਸ਼ ਜੀ ਨਹੀਂ, ਸਗੋਂ ਗਣੇਸ਼ ਜੀ ਕਰ ਰਹੇ ਹਨ ਸਾਡੀ ਮਦਦ - ਸੰਬਿਤ ਪਾਤਰਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵਲੋਂ ਬਣਾਈ ਕਮੇਟੀ ਨਾਲ ਮੀਟਿੰਗ