ਲਖਨਊ , 06 ਅਕਤੂਬਰ (ਇੰਟ)-ਲਖਨਊ ਵਿੱਚ ਖੇਡੇ ਜਾ ਰਹੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ ਹੈ। ਉਨ੍ਹਾਂ ਵੱਲੋਂ ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਨੇ ਅਰਧ-ਸੈਂਕੜੇ ਲਗਾਏ। ਉੱਥੇ ਹੀ, ਭਾਰਤ ਵੱਲੋਂ ਨਮਨ ਧੀਰ ਨੇ ਤਿੰਨ ਵਿਕਟਾਂ ਲਈਆਂ, ਜਦਕਿ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਅਤੇ ਮਯੰਕ ਯਾਦਵ ਨੇ ਇੱਕ-ਇੱਕ ਵਿਕਟ ਲਈ।
ਤਾਜ਼ਾ ਖ਼ਬਰਾਂ
Free
ਵੈਸਟਇੰਡੀਜ਼ ਦੀਆਂ ਉਮੀਦਾਂ ਨੂੰ ਝਟਕਾ, 171 'ਤੇ ਸਾਰੇ ਖਿਡਾਰੀ ਆਊਟ
ਲਖਨਊ , 06 ਅਕਤੂਬਰ (ਇੰਟ)-ਲਖਨਊ ਵਿੱਚ ਖੇਡੇ ਜਾ ਰਹੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 172 ਦੌੜਾਂ ਦਾ ਟੀਚਾ ਦਿੱਤਾ ਹੈ। ਉਨ੍ਹਾਂ ਵੱਲੋਂ ਸ਼ਾਈ ਹੋਪ ਅਤੇ ਸ਼ੇਰਫੇਨ ਰਦਰਫੋਰਡ ਨੇ ...
ਅਜੀਤ ਡੈਸਕ
06-10-2026