07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅੱਜ ਧੂਰੀ ਵਿਖੇ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ

ਸੰਗਰੂਰ, 7 ਅਕਤੂਬਰ- ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਬਰੜਵਾਲ (ਨੇੜੇ ਧੂਰੀ) ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਪ੍ਰੈੱਸ ਕਾਨਫ਼ਰੰਸ ਕਰਨਗੇ।

ਅਜੀਤ ਡੈਸਕ 07-10-2026

ਸੰਗਰੂਰ, 7 ਅਕਤੂਬਰ- ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਬਰੜਵਾਲ (ਨੇੜੇ ਧੂਰੀ) ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਉਪਰੰਤ ਮੁੱਖ ਮੰਤਰੀ ਦੁਪਿਹਰ 12 ਵਜੇ ਸੈਫਰਨ ਪਾਮਜ਼ ਪੈਲੇਸ ਧੂਰੀ ਵਿਖੇ ਮੇਰਾ ਘਰ ਮੇਰੇ ਨਾਮ (ਪ੍ਰਾਪਰਟੀ ਕਾਰਡ ਵੰਡ ਸਮਾਰੋਹ) ਸਕੀਮ ਦੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੇ ਪ੍ਰਾਪਰਟੀ ਕਾਰਡ ਵੰਡਣਗੇ।

 

ਪਿਛਲੀ ਖ਼ਬਰ ਦੇਸ਼ਵਾਸੀਆਂ ਕਾਰਨ ਹੀ ਮੈਂ ਸੇਵਾ ’ਚ ਕੀਤੇ 25 ਸਾਲ ਪੂਰੇ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਦੁਪਹਿਰ ਦੇ ਖਾਣੇ ਦਾ ਸੱਦਾ- ਸੂਤਰ