08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਦੀ ਕਾਰਗੁਜ਼ਾਰੀ ’ਤੇ ਜਾਖੜ ਨੇ ਚੁੱਕੇ ਸਵਾਲ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਨੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਇਸ ਨਾਲ ਜੁੜੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ।

ਅਜੀਤ ਡੈਸਕ 08-10-2026

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਨੇ ਪੰਜਾਬ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਇਸ ਨਾਲ ਜੁੜੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਰਪੋਰੇਸ਼ਨ ਨਾਲ ਸੰਬੰਧਿਤ ਕੁਝ ਮਾਮਲਿਆਂ ਵਿਚ ਬੇਨਿਯਮੀਆਂ ਦੇ ਸਵਾਲ ਉੱਠਦੇ ਹਨ ਅਤੇ ਇਨ੍ਹਾਂ ਦੇ ਸਮਰਥਨ ਵਿਚ ਉਨ੍ਹਾਂ ਵਲੋਂ ਸਬੂਤ ਵੀ ਪੇਸ਼ ਕੀਤੇ ਗਏ ਹਨ। ਜਾਖੜ ਨੇ ਦਿੱਲੀ ਨਾਲ ਜੁੜੇ ਆਗੂਆਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕੀਤੇ।

ਪਿਛਲੀ ਖ਼ਬਰ ਦਿਲਜੀਤ ਦੋਸਾਂਝ ਦੇ ਪਿੰਡ ਦੀਆਂ ਕੰਧਾਂ 'ਤੇ ਲਿਖੇ ਮਿਲੇ ਇਤਰਾਜ਼ਯੋਗ ਨਾਅਰੇ ਅਗਲੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ