08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕਰੀਡੋਰ) ਮੁੜ ਖੋਲ੍ਹਣ ਲਈ ਵਿਧਾਇਕ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਮਲੌਦ (ਖੰਨਾ), 8 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ...

ਅਜੀਤ ਡੈਸਕ 08-10-2026

ਮਲੌਦ (ਖੰਨਾ), 8 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਤੋਂ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਮੁੜ ਖੋਲ੍ਹਣ ਲਈ ਇਕ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਪੱਤਰ ਸਿਰਫ਼ ਇਕ ਜਨਤਕ ਨੁਮਾਇੰਦੇ ਵਜੋਂ ਨਹੀਂ, ਸਗੋਂ ਗੁਰੂ ਨਾਨਕ ਪਾਤਸ਼ਾਹ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਇਕ ਨਿਮਾਣੇ ਸੇਵਕ ਵਜੋਂ ਲਿਖ ਰਿਹਾ ਹਾਂ।

ਪਿਛਲੀ ਖ਼ਬਰ ਗਰਭਵਤੀ ਨੌਜਵਾਨ ਵਿਆਹੁਤਾ ਵਲੋਂ ਜੀਵਨ ਲੀਲਾ ਸਮਾਪਤ, ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਜੀਲੈਂਸ ਵਲੋਂ ਤਹਿਸੀਲ ਕੰਪਲੈਕਸ ਸਥਿਤ ਪਟਵਾਰਖਾਨੇ ਚ ਛਾਪੇਮਾਰੀ, ਪਟਵਾਰੀ ਤੇ ਪ੍ਰਾਈਵੇਟ ਕਰਿੰਦਾ ਕਾਬੂ