09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦਿੱਲੀ ਹਾਈ ਕੋਰਟ ਵਲੋਂ ਇੰਡੀਅਨ ਯੂਥ ਕਾਂਗਰਸ ਵਲੋਂ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 9 ਸਤੰਬਰ - ਦਿੱਲੀ ਹਾਈ ਕੋਰਟ ਨੇ ਇੰਡੀਅਨ ਯੂਥ ਕਾਂਗਰਸ ਵਲੋਂ ਦਾਇਰ ਉਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿਚ ਮੁੱਖ ਚੋਣ ਕਮਿਸ਼ਨਰ...

ਅਜੀਤ ਡੈਸਕ 09-10-2026

ਨਵੀਂ ਦਿੱਲੀ, 9 ਸਤੰਬਰ - ਦਿੱਲੀ ਹਾਈ ਕੋਰਟ ਨੇ ਇੰਡੀਅਨ ਯੂਥ ਕਾਂਗਰਸ ਵਲੋਂ ਦਾਇਰ ਉਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜੰਤਰ-ਮੰਤਰ 'ਤੇ ਪ੍ਰਸਤਾਵਿਤ ਪ੍ਰਦਰਸ਼ਨ ਲਈ ਦਿੱਲੀ ਪੁਲਿਸ ਵਲੋਂ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਗਈ ਸੀ; ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਸੋਮਵਾਰ, 12 ਅਕਤੂਬਰ ਨੂੰ ਕੀਤੀ ਜਾਵੇਗੀ।

ਪਿਛਲੀ ਖ਼ਬਰ ਹਾਈ ਕੋਰਟ ਨੇ ਰੋਸਟਰ ਬੈਂਚ ਕੋਲ ਭੇਜਿਆ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਮਾਣਹਾਨੀ ਦਾ ਮਾਮਲਾ ਅਗਲੀ ਖ਼ਬਰ ਦਿੱਲੀ ਦੇ 57 ਮੈਟਰੋ ਸਟੇਸ਼ਨ ਅੱਜ ਰਾਤ ਤੋਂ ਹੋ ਸਕਦੇ ਹਨ ਬੰਦ