09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੀ.ਬੀ.ਆਈ. ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਹਾਈਕੋਰਟ ਤੇ ਸੁਪਰੀਮ ਕੋਰਟ ਤੋਂ ਵੀ ਫੌਰੀ ਰਾਹਤ ਨਹੀਂ 'ਆਪ' ਸਰਕਾਰ ਨੂੰ - ਸੁਨੀਲ ਜਾਖੜ

ਚੰਡੀਗੜ੍ਹ, 9 ਅਕਤੂਬਰ - ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਕਿਹਾ, ਭੱਜਦਿਆਂ ਨੂੰ ਰਾਹ ਨਹੀਂ ਲੱਭਣੀ! ਸੀ.ਬੀ.ਆਈ. ਦੀ ਕਾਰਵਾਈ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ - ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਕਿਹਾ, ਭੱਜਦਿਆਂ ਨੂੰ ਰਾਹ ਨਹੀਂ ਲੱਭਣੀ!  ਸੀ.ਬੀ.ਆਈ. ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਮਾਨਯੋਗ ਹਾਈਕੋਰਟ ਤੇ ਸੁਪਰੀਮ ਕੋਰਟ ਤੋਂ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਫੌਰੀ ਰਾਹਤ ਨਹੀਂ ਮਿਲੀ।ਇਸੇ ਦਾ ਨਤੀਜਾ ਹੈ ਕਿ ਪੰਜਾਬ ਦੇ ਮੰਤਰੀਆਂ ਤੇ ਸਰਕਾਰ ਦੇ ਦਫ਼ਤਰਾਂ ਵਿਚ ਬੈਠੇ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੇ ਵੀ ਸਮਾਨ ਬੰਨਣਾ ਸ਼ੁਰੂ ਕਰ ਦਿੱਤਾ ਹੈ। ਮੰਤਰੀ ਵੀ ਆਪਣੀਆਂ ਅਧਿਕਾਰਤ ਕੋਠੀਆਂ ਵਿਚ ਆਉਣ ਦੀ ਤਿਆਰੀ ਸ਼ੁਰੂ ਕਰ ਲੈਣ, ਉਨ੍ਹਾਂ ਦੇ ਘਰ ਉਨ੍ਹਾਂ  ਨੂੰ ਮਿਲਣ ਵਾਲੇ ਹਨ।

 

ਪਿਛਲੀ ਖ਼ਬਰ ਕੇਰਲ ਹਾਈ ਕੋਰਟ ਵਲੋਂ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਅਗਲੀ ਖ਼ਬਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੇਸ਼ੀ ਮੌਕੇ ਈ.ਡੀ. ਨੇ ਅਧਿਕਾਰਿਕ ਤੌਰ 'ਤੇ ਕੀਤਾ ਗ੍ਰਿਫਤਾਰ