ਨਵੀਂ ਦਿੱਲੀ 9 ਅਕਤੂਬਰ - ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ। ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ 10 ਅਕਤੂਬਰ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਮੈਟਰੋ ਅਤੇ ਹੋਰ ਰੇਲ ਸੇਵਾਵਾਂ ਨੂੰ ਢੁਕਵੇਂ ਢੰਗ ਨਾਲ ਨਿਯੰਤ੍ਰਿਤ ਤਰੀਕੇ ਨਾਲ ਚੱਲਣ ਦੀ ਇਜਾਜ਼ਤ ਦੇਣ।
ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਫ਼ੈਸਲੇ ਬਾਰੇ ਵੱਡੇ ਪੱਧਰ 'ਤੇ ਪ੍ਰਚਾਰ ਕਰਨ ਤਾਂ ਜੋ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ, ਅਤੇ ਇਸ ਦੇ ਨਾਲ ਹੀ 'ਅਨੁਪਾਤਕਤਾ ਦੇ ਸਿਧਾਂਤ' ਨੂੰ ਵੀ ਧਿਆਨ ਵਿਚ ਰੱਖਿਆ ਜਾਵੇ।
ਤਾਜ਼ਾ ਖ਼ਬਰਾਂ
Free
10 ਅਕਤੂਬਰ ਨੂੰ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ - ਸੁਪਰੀਮ ਕੋਰਟ ਦਾ ਹੁਕਮ
ਨਵੀਂ ਦਿੱਲੀ 9 ਅਕਤੂਬਰ - ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਮੈਟਰੋ ਰੇਲ ਗੱਡੀਆਂ ਦੀ ਆਵਾਜਾਈ 'ਤੇ "ਕੋਈ ਮੁਕੰਮਲ ਪਾਬੰਦੀ" ਨਹੀਂ ਹੋਵੇਗੀ। ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ 10 ਅਕਤੂਬਰ...
ਅਜੀਤ ਡੈਸਕ
09-10-2026