ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (ਛਝਫ) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਛਝਫ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ 'ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਤੇ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਚ ਲੈ ਲਿਆ ।
ਤਾਜ਼ਾ ਖ਼ਬਰਾਂ
Free
ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ਚ
ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (ਛਝਫ) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ...
ਅਜੀਤ ਡੈਸਕ
10-10-2026