ਅੰਮ੍ਰਿਤਸਰ, 12 ਅਕਤੂਬਰ- ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਦੇ ਦਾਖਲ ਹੋਣ ਸੰਬੰਧੀ ਮਾਮਲੇ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਪੁਲਿਸ ਕਾਰਵਾਈ ਦਾ ਵਿਰੋਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਤੇ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਪੱਤਰ ਵਿਚ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰ ਨਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਗ੍ਰਹਿ ਮੰਤਰੀ ਦੇ ਅਧਿਕਾਰੀ ਖੇਤਰ ਵਿਚ ਆਉਂਦੀ ਹੈ ਤੇ ਇਹ ਸਾਰਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੈ।
ਤਾਜ਼ਾ ਖ਼ਬਰਾਂ
Free
ਮਾਮਲਾ ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦੇ ਦਾਖ਼ਲੇ ਦਾ, ‘ਆਪ’ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 12 ਅਕਤੂਬਰ- ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਦੇ ਦਾਖਲ ਹੋਣ ਸੰਬੰਧੀ ਮਾਮਲੇ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਪੁਲਿਸ ਕਾਰਵਾਈ ਦਾ ਵਿਰੋਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ
ਅਜੀਤ ਡੈਸਕ
12-10-2026