13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜੰਤਰ ਮੰਤਰੀ ਪਹੁੰਚੇ ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਪੁਲਿਸ ਹਿਰਾਸਤ ਵਿਚ

ਨਵੀਂ ਦਿੱਲੀ, 13 ਅਕਤੂਬਰ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਕਾਕਰੋਚ ਜਨਤਾ ਪਾਰਟੀ' (CJP) ਦੇ ਮੁੱਖ ਬੁਲਾਰੇ ਸੌਰਵ ਦਾਸ ਅਤੇ ਇਸ ਦੇ ਕੌਮੀ ਬੁਲਾਰੇ ਆਸ਼ੂਤੋਸ਼ ਰਾਂਕਾ ਜੰਤਰ-ਮੰਤਰ ਪਹੁੰਚੇ ਸਨ ਤੇ ਉਨ੍ਹਾਂ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਅਜੀਤ ਡੈਸਕ 13-10-2026

ਪਿਛਲੀ ਖ਼ਬਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਦੁਸਹਿਰੇ ਵਾਲੀ ਜਗ੍ਹਾ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪਾਂ ਦੀ ਨੇੜਤਾ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਉੱਠੇ ਸਵਾਲ