13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਗਟ ਸਿੰਘ 14 ਅਕਤੂਬਰ ਨੂੰ ਫਾਜ਼ਿਲਕਾ ਅਨਾਜ ਮੰਡੀ ਦਾ ਕਰਨਗੇ ਦੌਰਾ

ਫਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ...

ਅਜੀਤ ਡੈਸਕ 13-10-2026

ਫਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ 14 ਅਕਤੂਬਰ ਬੁੱਧਵਾਰ ਨੂੰ ਫਾਜ਼ਿਲਕਾ ਅਨਾਜ ਮੰਡੀ ਦਾ ਦੌਰਾ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਭਾਇਆ ਨੇ ਦੱਸਿਆ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਕੱਲ੍ਹ ਸਮਾਂ 3 ਵਜੇ ਬੇਮੌਸਮੀ ਮੀਂਹ ਨਾਲ ਖ਼ਰਾਬ ਹੋਏ ਝੋਨੇ ਦੇ ਪੀੜਿਤ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਦੀ ਜਾਣਕਾਰੀ ਪ੍ਰਾਪਤ ਕਰਨਗੇ। 

ਪਿਛਲੀ ਖ਼ਬਰ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ: ਤਿੰਨ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸ... ਅਗਲੀ ਖ਼ਬਰ ਪੰਜਾਬ ਭਾਜਪਾ ਨੇ ਵੱਖ-ਵੱਖ ਵਰਗਾਂ ਤੱਕ ਪਹੁੰਚ ਵਧਾਉਣ ਲਈ ਸੈੱਲਾਂ ਦੇ ਕਨਵੀਨਰ ਲਗਾਏ