14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਕਾਲੀ ਦਲ ਵਾਰਸ ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਆਗੂ ਹਰਕਮਲ ਸਿੰਘ ਵਿਰਕ ਨੂੰ ਮਾਨਸਾ ਜਾਂਦੇ ਸਮੇਂ ਪੁਲਿਸ ਨੇ ਕੀਤਾ ਡਿਟੇਨ

ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਮਾਮਲੇ ਉਪਰੰਤ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਵੱਲੋਂ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ

ਅਜੀਤ ਡੈਸਕ 14-10-2026

ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਮਾਮਲੇ ਉਪਰੰਤ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਵੱਲੋਂ ਰੋਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ ਜਾ ਰਹੀ ਹੈ, ਇਸੇ ਤਹਿਤ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਸੁਲਤਾਨਪੁਰ ਲੋਧੀ ਦੇ ਆਗੂ ਹਰਕਮਲ ਸਿੰਘ ਵਿਰਕ ਸੈਫਲਾਬਾਦ ਨੂੰ ਅੱਜ ਮਾਨਸਾ ਜਾਂਦੇ ਸਮੇਂ ਰਸਤੇ ਵਿਚ ਪੁਲਿਸ ਵਲੋਂ ਰੋਕਿਆ ਗਿਆ ਤੇ ਡਿਟੇਨ ਕੀਤਾ ਗਿਆ।

ਪਿਛਲੀ ਖ਼ਬਰ ਥਾਣਾ ਸੁਲਤਾਨਵਿੰਡ ਦੇ ਫਲਾਈਓਵਰ ਪੁਲ ਉਪਰ ਝੋਨੇ ਨਾਲ ਭਰਿਆ ਟਰਾਲਾ ਪਲਟਿਆ ਅਗਲੀ ਖ਼ਬਰ ਨਸ਼ਿਆਂ ਦੇ ਖਾਤਮੇ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 15 ਅਕਤੂਬਰ ਦੇ ਪੰਜਾਬ ਬੰਦ ਨੂੰ ਭਾਕਿਯੂ ਕਾਦੀਆਂ...