14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ

ਅਜਨਾਲਾ (ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ...

ਅਜੀਤ ਡੈਸਕ 14-10-2026

ਅਜਨਾਲਾ (ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ  27 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮਿਤੀ 27 ਅਕਤੂਬਰ ਦਿਨ ਮੰਗਲਵਾਰ ਦੀ ਜ਼ਿਲ੍ਹਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀNegotiable Instruments Act, 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਜਾਂਦੀ 2. ਹੈ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਡੀ.ਸੀ. ਚੌਂਕ ਕੀਤਾ ਜਾਮ ਅਗਲੀ ਖ਼ਬਰ ਪੰਜਾਬ ਦੀ 32% ਐੱਸ.ਸੀ. ਆਬਾਦੀ ਲਈ ਮਾਨ ਸਰਕਾਰ ਵਲੋਂ ਬਜਟ ਦਾ 35% ਹਿੱਸਾ ਰਾਖਵਾਂ - ਡਾ. ਬਲਜੀਤ ਕੌਰ