15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖੰਡਾ ਚੌਂਕ, ਭਗਤਾ ਭਾਈਕਾ ਵਿਖੇ ਰੋਸ ਧਰਨਾ ਸ਼ੁਰੂ

ਭਗਤਾ ਭਾਈਕਾ, 15 ਅਕਤੂਬਰ (ਸੁਖਪਾਲ ਸਿੰਘ ਸੋਨੀ)-ਮਾਨਸਾ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨ ਦੇ ਰੋਸ ਵਿਚ ਸਥਾਨਿਕ ਖੰਡਾ ਚੌਂਕ ਵਿਖੇ ਧਰਨਾ ਸ਼ੁਰੂ ਹੋ ਗਿਆ ਹੈ। ਇਸ ਧਰਨੇ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਧਰਨਾ ਸਥਾਨ ਉਪਰ ਵੱਡੀ ਪੱਧਰ ਤੇ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਰਾਜਪੁਰਾ ਵਿਖੇ ਬੰਦ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਜੰਡਿਆਲਾ ਗੁਰੂ ਪੂਰਨ ਬੰਦ