15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਸਬਾ ਹਰਿਆਣਾ ਵਿਖੇ ਬੰਦ ਦੌਰਾਨ ਬਾਜ਼ਾਰ ਪੂਰਨ ਤੌਰ ’ਤੇ ਹੋਇਆ ਬੰਦ

ਹਰਿਆਣਾ, 15 ਅਕਤੂਬਰ (ਹਰਮੇਲ ਸਿੰਘ ਖੱਖ)- ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਰੋਸ ਵਜੋਂ ਅੱਜ ਉਸ ਦੇ ਪਰਿਵਾਰ ਅਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਤੇ ਅੱਜ ਕਸਬਾ ਹਰਿਆਣਾ ਦੀਆਂ ਸਾਰੀਆਂ ਦੁਕਾਨਾਂ ਤੇ ਵਪਾਰਕ ਅਦਾਰੇ, ਬੈੰਕ ਬੰਦ ਦੇਖਣ ਨੂੰ ਮਿਲੇ, ਸੜਕਾਂ 'ਤੇ ਲੋਕਾਂ ਦੀ ਚਹਿਲ ਪਹਿਲ ਵੀ ਘੱਟ ਦੇਖਣ ਨੂੰ ਮਿਲੀ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਬੰਦ, ਰੋਡ ਜਾਮ ਕਰਕੇ ਜਥੇਬੰਦੀਆ ਵੱਲੋਂ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ