ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਦੇ ਚੱਲਦਿਆਂ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਪੁਸ਼ਟੀ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਬੇਅੰਤ ਕੌਰ ਮੁਅੱਤਲ
ਮਾਨਸਾ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਦੇ ਚੱਲਦਿਆਂ ਥਾਣਾ ਸ਼ਹਿਰੀ-2 ਮਾਨਸਾ ਦੀ ਮੁਖੀ ਇੰਸਪੈਕਟਰ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਪੁਸ਼ਟੀ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਕੀਤੀ ਹੈ।
ਅਜੀਤ ਡੈਸਕ
15-10-2026