15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭੁਲੱਥ ਵਿਖੇ ਪਰਵਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਸੁਰੂ

ਭੁਲੱਥ (ਕਪੂਰਥਲਾ ) 15 ਅਕਤੂਬਰ (ਮਨਜੀਤ ਸਿੰਘ ਰਤਨ)- ਪਿਛਲੇ ਦਿਨੀਂ ਇਲਾਕੇ ਦੇ ਨੌਜਵਾਨ ਪਰਵਿੰਦਰ ਸਿੰਘ (ਝੋਟਾ ) ਦੀ ਗੋਲੀਆਂ ਮਾਰ ਕੇ ਕੀਤੀ ਗਈ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਸਬੰਧੀ ਕਸਬਾ ਭੁਲੱਥ ਵਿਖੇ ਭਾਰੀ ਰੋਸ ਪ੍ਰਦਰਸ਼ਨ ਸ਼ੁਰੁ ਕੀਤਾ ਗਿਆ। ਇਸ ਮੌਕੇ ਇਕੱਠੀਆਂ ਹੋਈਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਮੇਨ ਚੋਂਕ ਵਿੱਚ ਧਰਨਾ ਲਗਾ ਦਿੱਤਾ ਗਿਆ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਬਠਿੰਡਾ ਵਿੱਚ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਅਤੇ ਕਿਸਾਨ ਆਗੂ ਗ੍ਰਿਫਤਾਰ ਅਗਲੀ ਖ਼ਬਰ ਪੰਜਾਬ ਬੰਦ ' ਦੇ ਸੱਦੇ ਨੂੰ ਪੰਜਗਰਾਈਂ ਕਲਾਂ ਅਤੇ ਉਸਦੇ ਨਾਲ ਲਗਦੇ ਇਲਾਕਿਆਂ 'ਚ ਭਰਪੂਰ ਹੁੰਗਾਰਾ