ਲੁਧਿਆਣਾ (ਰੂਪੇਸ਼ ਕੁਮਾਰ) : ਪੰਜਾਬ ਬੰਦ ਦੇ ਤਹਿਤ ਅੱਜ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਵਾਇਆ ਗਿਆ ਹੈ। ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਤਹਿਤ ਲੁਧਿਆਣਾ ਦੇ ਟੋਲ ਪਲਾਜ਼ਾ ਨੂੰ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਕਰਵਾਇਆ ਗਿਆ ਟੋਲ ਮੁਫਤ
ਲੁਧਿਆਣਾ (ਰੂਪੇਸ਼ ਕੁਮਾਰ) : ਪੰਜਾਬ ਬੰਦ ਦੇ ਤਹਿਤ ਅੱਜ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਵਾਇਆ ਗਿਆ ਹੈ। ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।।
ਅਜੀਤ ਡੈਸਕ
15-10-2026