15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਿਹਾਲ ਸਿੰਘ ਵਾਲਾ 'ਚ ਲੱਗਿਆ ਰੋਸ ਧਰਨਾ

ਨਿਹਾਲ ਸਿੰਘ ਵਾਲਾ (ਮੋਗਾ), 15 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਦੇ ਵਿਰੋਧ ਉਤਰੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਕਤਲ ਕਰਨ ਦੀ ਘਟਨਾ ਦੇ ਰੋਸ ਵਜੋਂ ਬੰਦ ਦੇ ਸੱਦੇ ਤਹਿਤ ਵੱਖ ਵੱਖ ਜਥੇਬੰਦੀਆਂ ਵੱਲੋਂ ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ 'ਚ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ਗਿਆ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਪਿੰਡ ਭੀਲੋਵਾਲ ਦਾ ਮੇਨ ਰੋਡ ਸੱਚਰ ਦੀ ਅਗਵਾਈ 'ਚ ਧਰਨਾ ਲਾ ਕੇ ਜਾਮ ਕੀਤਾ ਅਗਲੀ ਖ਼ਬਰ ਨਸਰਾਲਾ ਪੈਟਰੋਲ ਪੰਪ ਨਜਦੀਕ ਕੀਤਾ ਹੁਸ਼ਿਆਰਪੁਰ-ਜਲੰਧਰ ਰੋਡ ਜਾਮ