ਸੰਗਰੂਰ 15 ਅਕਤੂਬਰ( ਧੀਰਜ ਪਸ਼ੌਰੀਆ) ਪਰਵਿੰਦਰ ਸਿੰਘ ਝੋਟ ਦੇ ਕਤਲ ਮਾਮਲੇ ਵਿੱਚ ਇਨਸਾਫ ਲੈਣ ਲਈ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਲੱਗੇ ਰੋਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਸਿੱਧੂਪੁਰ( ਦਲਬੀਰ ਸਿੰਘ) ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ,ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਖਜਾਨਚੀ ਸਤਨਾਮ ਸਿੰਘ ਕਿਲ੍ਹਾ ਭਰੀਆਂ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ,ਬੀਕੇਯੂ ਰਾਜੇਵਾਲ ਦੇ ਸੂਬਾ ਆਗੂ ਰੋਹੀ ਸਿੰਘ ਮੰਗਵਾਲ,ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸ਼ਰਮਾਂ,ਸੀਟੂ ਦੇ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ,ਵਾਰਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਨੇ ਸੰਬੋਧਨ ਕੀਤਾ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਦੀ ਹਿਮਾਇਤ ਵਿੱਚ ਸੰਗਰੂਰ ਵਿੱਚ ਦਿੱਤਾ ਰੋਸ ਧਰਨਾ
ਸੰਗਰੂਰ 15 ਅਕਤੂਬਰ( ਧੀਰਜ ਪਸ਼ੌਰੀਆ) ਪਰਵਿੰਦਰ ਸਿੰਘ ਝੋਟ ਦੇ ਕਤਲ ਮਾਮਲੇ ਵਿੱਚ ਇਨਸਾਫ ਲੈਣ ਲਈ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਲੱਗੇ ਰੋਸ ਧਰਨੇ ...
ਅਜੀਤ ਡੈਸਕ
15-10-2026