ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 15 ਜੂਨ ਨੂੰ ਗੁਰੂਗ੍ਰਾਮ ਦੀ ਅਦਾਲਤ ਵੀ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਚੁੱਕੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ। ਹਾਲਾਂਕਿ, ਜ਼ਮਾਨਤ ਅਰਜ਼ੀ ਖਾਰਜ ਕਰਨ ਪਿੱਛੇ ਅਦਾਲਤ ਵਲੋਂ ਕੀ ਆਧਾਰ ਮੰਨੇ ਗਏ ਹਨ, ਇਹ ਵਿਸਥਾਰਤ ਹੁਕਮ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਤਾਜ਼ਾ ਖ਼ਬਰਾਂ
Free
ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਰਾਹਤ ਨਹੀਂ, ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਮਨੀ ਲਾਂਡਰਿੰਗ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਅਜੀਤ ਡੈਸਕ
16-10-2026