ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਅਤੇ ਸੀਨੀਅਰ ਕਾਂਗਰਸ ਆਗੂ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮਾਨਸਾ ਵਿਖੇ ਚੱਲ ਰਹੇ ਧਰਨੇ ’ਚ ਸ਼ਾਮਿਲ ਹੋ ਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਖੜ੍ਹੀ ਹੈ।