ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਹਾਲੇ ਤੱਕ ਸਰਕਾਰ ਵਲੋਂ ਕੋਈ ਵੀ ਹੁੰਗਾਰਾ ਨਾ ਭਰਨ ਦੇ ਰੋਸ ਵਜੋਂ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਨੂੰ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ 12 ਤੋਂ 3 ਵਜੇ ਤੱਕ ਧਰਨੇ ਲਗਾਏ ਜਾਣਗੇ। ਇਹ ਜਾਣਕਾਰੀ ਆਰ.ਟੀ. ਆਈ. ਕਾਰਕੁਨ ਮਾਨਿਕ ਗੋਇਲ ਨੇ ਦਿੱਤੀ।
ਤਾਜ਼ਾ ਖ਼ਬਰਾਂ
Free
ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 19 ਨੂੰ
ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਹਾਲੇ....
ਅਜੀਤ ਡੈਸਕ
16-10-2026