17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ

ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ...

ਅਜੀਤ ਡੈਸਕ 17-10-2026

ਚੰਡੀਗੜ੍ਹ, 17 ਅਕਤੂਬਰ- ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਚੋਣ ਕਮਿਸ਼ਨ ਟੀਮ ਦੌਰਾ ਕਰੇਗੀ। ਦੌਰੇ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਕਤਲ ਕੀਤੇ ਖਿਡਾਰੀ ਦੇ ਮਾਪਿਆਂ ਨੂੰ ਮਿਲੇ ਪਾਇਲਟ ਤੇ ਪਰਗਟ ਸਿੰਘ