17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

ਦਿੱਲੀ, 17 ਅਕਤੂਬਰ- ਅਭਿਜੀਤ ਦੀਪਕੇ ਨੂੰ ਜ਼ਮਾਨਤ ਮਿਲ ਗਈ ਹੈ...

ਅਜੀਤ ਡੈਸਕ 17-10-2026

ਦਿੱਲੀ, 17 ਅਕਤੂਬਰ- ਅਭਿਜੀਤ ਦੀਪਕੇ ਨੂੰ ਜ਼ਮਾਨਤ ਮਿਲ ਗਈ ਹੈ। ਪੀਸ ਬਾਂਡ ਭਰਨ ਤੋਂ ਬਾਅਦ ਐਸ.ਈ.ਐਮ. (SEM) ਕੋਰਟ ਨੇ ਉਨ੍ਹਾਂ ਨੂੰ ਸ਼ਰਤਾਂ ਦੇ ਨਾਲ ਜ਼ਮਾਨਤ ਦਿੱਤੀ ਹੈ। ਦੀਪਕੇ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਉਨ੍ਹਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ।

ਪਿਛਲੀ ਖ਼ਬਰ ਭਾਰਤ ਅਤੇ ਵੈਸਟਇੰਡੀਜ਼ ਮੈਚ: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਗਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ