ਬੰਗਲੌਰ, 17 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਬੰਗਲੌਰ ਵਿਚ ਮੀਂਹ ਰੁਕ ਗਿਆ ਹੈ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਭਾਰਤ ਅਤੇ ਵੈਸਟਇੰਡੀਜ਼ ਮੈਚ: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ
ਬੰਗਲੌਰ, 17 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਚੱਲ ਰਹੀ ਪੰਜ...
ਅਜੀਤ ਡੈਸਕ
17-10-2026