20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ਿਆਂ ਦੇ ਮਾਮਲੇ ਚ ਕਿਸੇ ਨੂੰ ਨਹੀਂ ਬਖਸ਼ੇਗੀ ਭਗਵੰਤ ਮਾਨ ਸਰਕਾਰ - ਹਰਪਾਲ ਸਿੰਘ ਚੀਮਾ

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਕੇਸ ਸੀ.ਬੀ.ਆਈ. ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਅਜੀਤ ਡੈਸਕ 20-10-2026

ਸੰਗਰੂਰ, 20 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਕੇਸ ਸੀ.ਬੀ.ਆਈ. ਨੂੰ ਭੇਜ ਦਿੱਤਾ ਹੈ।  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਨਹੀਂ ਬਖਸ਼ੇਗੀ।

ਪਿਛਲੀ ਖ਼ਬਰ ਹਰ ਤਰ੍ਹਾਂ ਦੀ ਵਿਭਿੰਨਤਾ ਦਾ ਸਤਿਕਾਰ ਕਰੋ, ਉਸਨੂੰ ਸਵੀਕਾਰ ਕਰੋ - ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਅਗਲੀ ਖ਼ਬਰ ਅਸੀਂ ਸੀ.ਬੀ.ਆਈ. ਨੂੰ ਸੌਂਪ ਰਹੇ ਹਾਂ ਪਰਵਿੰਦਰ ਝੋਟਾ ਹੱਤਿਆਕਾਂਡਾ ਮਾਮਲਾ- ਮੁੱਖ ਮੰਤਰੀ ਮਾਨ