20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ

ਰਾਜਾਸਾਂਸੀ, (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਹਨ। ਉਨ੍ਹਾਂ ਨੂੰ ਮਿਲਣ ਲਈ ਭਾਜਪਾ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਹੋਏ ਸਨ।

ਅਜੀਤ ਡੈਸਕ 20-10-2026

ਰਾਜਾਸਾਂਸੀ, (ਅੰਮ੍ਰਿਤਸਰ), 20 ਅਕਤੂਬਰ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਹਨ। ਉਨ੍ਹਾਂ ਨੂੰ ਮਿਲਣ ਲਈ ਭਾਜਪਾ ਕੌਮੀ ਆਗੂ ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਹੋਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਗੁਰਦਾਸਪੁਰ ਨੂੰ ਰਵਾਨਾ ਹੋ ਗਏ।

ਪਿਛਲੀ ਖ਼ਬਰ ਪਟਿਆਲਾ ਦੀ ਸੀਜੇਐਮ ਅਦਾਲਤ ਦੇ ਫੈਸਲੇ ਨੂੰ ਸੈਸ਼ਨ ਕੋਰਟ ਵਿੱਚ ਚੁਣੌਤੀ ਦੇਣਗੇ ਸਿਮਰਜੀਤ ਸਿੰਘ ਬੈਂਸ ਅਗਲੀ ਖ਼ਬਰ ਅਮਿਤ ਸ਼ਾਹ ਦਾ ਪੰਜਾਬ ਦੌਰਾ - 1200 ਤੋਂ 1300 ਪੁਲਿਸ ਮੁਲਾਜ਼ਮ ਕੀਤੇ ਗਏ ਨੇ ਤਾਇਨਾਤ - ਏ.ਡੀ.ਜੀ.ਪੀ. ਐਮ.ਐਫ. ਫਾਰੂਕੀ