ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਦਿੜ੍ਹਬਾ ਵਿਖੇ ਉਤਰਿਆ, ਜਿਸ ਤੋਂ ਬਾਅਦ ਅਮਿਤ ਸ਼ਾਹ ਪਿੰਡ ਤੂਰਬੰਜਾਰਾ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਖੁਦਕੁਸ਼ੀ ਕਰ ਗਏ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਰਵਾਨਾ ਹੋ ਗਏ।
ਤਾਜ਼ਾ ਖ਼ਬਰਾਂ
Free
ਦਿੜ੍ਹਬਾ ਵਿਖੇ ਉਤਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ
ਦਿੜ੍ਹਬਾ ਮੰਡੀ (ਸੰਗਰੂਰ), 20 ਅਕਤੂਬਰ (ਹਰਬੰਸ ਸਿੰਘ ਛਾਜਲੀ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੈਲੀਕਾਪਟਰ ਦਿੜ੍ਹਬਾ ਵਿਖੇ ਉਤਰਿਆ, ਜਿਸ ਤੋਂ ਬਾਅਦ ਅਮਿਤ ਸ਼ਾਹ...
ਅਜੀਤ ਡੈਸਕ
20-10-2026