20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਨਵੀਂ ਅਨਾਜ ਮੰਡੀ ਤੋਂ ਸੜਕੀ ਰਸਤੇ ਰਾਹੀਂ ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ਨੇੜੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਚੁੱਕੇ ਹਨ। ਉਹ ਝੋਟਾ ਦੇ ਪਿਤਾ ਭੀਮ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਪਰਿਵਾਰ ਵਲੋਂ ਗ੍ਰਹਿ ਮੰਤਰੀ ਨੂੰ ਮੈਮੋਰੰਡਮ ਦਿੱਤਾ ਜਾਵੇਗਾ।

ਅਜੀਤ ਡੈਸਕ 20-10-2026

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ ਅਗਲੀ ਖ਼ਬਰ ਮਹਾਰਾਣੀ ਪ੍ਰਨੀਤ ਕੌਰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੀ