ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਨਵੀ ਅਨਾਜ਼ ਮੰਡੀ ਤੋਂ ਉਨ੍ਹਾਂ ਦਾ ਹੈਲੀਕਾਪਟਰ ਲੁਧਿਆਣਾ ਵੱਲ ਰਵਾਨਾ ਹੋ ਗਿਆ ਹੈ । ਉਹ ਲੁਧਿਆਣਾ ਵਿਖੇ ਦੁਸਹਿਰੇ ਦੇ ਸਮਾਗਮ ’ਚ ਹਿੱਸਾ ਲੈਣਗੇ ਅਤੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ
ਤਾਜ਼ਾ ਖ਼ਬਰਾਂ
Free
ਅਮਿਤ ਸ਼ਾਹ ਮਾਨਸਾ ਤੋਂ ਲੁਧਿਆਣਾ ਵੱਲ ਰਵਾਨਾ
ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਨਵੀ ਅਨਾਜ਼ ਮੰਡੀ ਤੋਂ ਉਨ੍ਹਾਂ ਦਾ ਹੈਲੀਕਾਪਟਰ ਲੁਧਿਆਣਾ ਵੱਲ ਰਵਾਨਾ ਹੋ ਗਿਆ ਹੈ ।
ਅਜੀਤ ਡੈਸਕ
20-10-2026